16 April 2025 1:56 PM IST
ਕੈਬਿਨਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀ ਵਾਲ ਨੇ ਅੱਜ ਹਲਕਾ ਅਜਨਾਲਾ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੀਬ 87 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਣ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ...