6 March 2026 7:05 PM IST
ਪੰਜਾਬ ਵਿੱਚ ਨਵੇਂ ਸਾਲ ਦੇ ਪਹਿਲੇ ਸਵਾ ਦੋ ਮਹੀਨਿਆਂ ਦੌਰਾਨ ਸਰਪੰਚਾਂ ਅਤੇ ਪੰਚਾਇਤੀ ਨੇਤਾਵਾਂ ਉੱਤੇ ਹਿੰਸਕ ਹਮਲਿਆਂ ਅਤੇ ਉਨ੍ਹਾਂ ਦੇ ਕਤਲਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅਜਿਹੀਆਂ ਘਟਨਾਵਾਂ ਨੇ ਸੂਬੇ ਦੀ ਸਿਆਸਤ ਅਤੇ ਕਾਨੂੰਨ ਤੇ ਵਿਵਸਥਾ ਦੀ...