21 Aug 2025 5:09 PM IST
ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਿਆ ਹੈ ਕਿਉਂਕਿ ਹੁਣ ਫਰੀਦਕੋਟ ਤੋਂ ਸਾਂਸਦ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਡੇ ਆਗੂ ਸਰਬਜੀਤ ਸਿੰਘ ਖ਼ਾਲਸਾ ਦੀ ਭੈਣ ਬੀਬੀ ਅੰਮ੍ਰਿਤ ਕੌਰ ਮਲੋਆ ਵੱਲੋਂ ਤਰਨਤਾਰਨ ਤੋਂ...