ਏਸ਼ੀਆਈ ਖੇਡਾਂ, ਭਾਰਤ ਨੇ ਫੁੰਡਿਆ ਇਕ ਹੋਰ ਸੋਨ ਤਮਗ਼ਾ

ਹਾਂਗਜ਼ੂ : ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦਾ ਅੱਜ 5ਵਾਂ ਦਿਨ ਹੈ। ਵੀਰਵਾਰ ਨੂੰ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ਵਿੱਚ ਦਿਨ ਦਾ ਪਹਿਲਾ ਸੋਨ ਤਮਗਾ ਜਿੱਤਿਆ। ਸਰਬਜੀਤ ਸਿੰਘ, ਅਰਜੁਨ ਸਿੰਘ ਅਤੇ ਸ਼ਿਵਾ...