ਏਸ਼ੀਆ ਕੱਪ, ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 267 ਦੌੜਾਂ ਦਾ ਟੀਚਾ

ਨਵੀਂ ਦਿੱਲੀ : ਏਸ਼ੀਆ ਕੱਪ ਦੇ ਤੀਜੇ ਮੈਚ 'ਚ ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ 267 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 48.5 ਓਵਰਾਂ ਵਿੱਚ 266 ਦੌੜਾਂ ਬਣਾ ਕੇ ਆਲ ਆਊਟ ਹੋ ਗਈ।ਪਾਕਿਸਤਾਨ ਦੀਆਂ...