26 Jan 2024 5:29 AM IST
ਨਵੀਂ ਦਿੱਲੀ, 26 ਜਨਵਰੀ, ਨਿਰਮਲ : ਭਾਰਤ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਗਣਤੰਤਰ ਦਿਵਸ ਪਰੇਡ ਦਾ ਸ਼ਾਨਦਾਰ ਆਯੋਜਨ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਕਰਤਵਯਾ ਪਥ ’ਤੇ ਤਿਰੰਗਾ ਲਹਿਰਾਇਆ। ਇਸ ਤੋਂ...