ਭਾਰਤ-ਸ਼੍ਰੀਲੰਕਾ ਏਸ਼ੀਆ ਕੱਪ ਫਾਈਨਲ ਅੱਜ: ਟੀਮ ਇੰਡੀਆ ਕੋਲ ਜਿੱਤਣ ਦਾ ਮੌਕਾ

ਕੋਲੰਬੋ : ਏਸ਼ੀਆ ਕੱਪ-2023 ਦਾ ਫਾਈਨਲ ਮੈਚ ਐਤਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਇਹ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ...