ਭਾਰਤ-ਅਮਰੀਕਾ ਵਪਾਰ ਸੌਦੇ ‘ਤੇ ਮੰਡਰਾ ਰਿਹਾ ਸੰਕਟ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ‘ਤੇ ਟੈਰਿਫ਼ ਲਗਾਉਣ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ‘ਚ ਤਣਾਅ ਵਧ ਗਿਆ ਹੈ। ਹਾਲਾਂਕਿ ਭਾਰਤ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਅਮਰੀਕਾ ਨਾਲ ਵਪਾਰ ਸੌਦੇ ‘ਤੇ ਮੁਹਰ ਤਦ ਹੀ ਲੱਗੇਗੀ...