ਭਾਰਤ Vs ਬੰਗਲਾਦੇਸ਼, ਬੰਗਲਾਦੇਸ਼ ਟੀਮ ਲਈ ਇਹ ਹੋਵੇਗੀ ਚੁਨੌਤੀ

ਨਵੀਂ ਦਿੱਲੀ : ਭਾਰਤ ਬਨਾਮ ਬੰਗਲਾਦੇਸ਼ ਵਿਸ਼ਵ ਕੱਪ 2023 ਦਾ 17ਵਾਂ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।...