17 ਸਾਲ ਬਾਅਦ ਭਾਰਤ ਫਿਰ ਬਣਿਆ T20 ਦਾ ਬਾਦਸ਼ਾਹ

ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਏਕਤਾ, ਸਾਹਸ ਅਤੇ ਸੰਜਮ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਰੋਮਾਂਚਕ ਮੈਚ 'ਚ 7 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ