ਭਾਰਤੀ ਫੌਜ ਦੇ ਜਵਾਨਾਂ ਨੂੰ ਮਿਲਣਗੇ ਖੰਭ, ਜੈੱਟਪੈਕ ਸੂਟ ਦੀ ਤਿਆਰੀ

ਨਵੀਂ ਦਿੱਲੀ : ਭਾਰਤ ਦੀਆਂ ਰੱਖਿਆ ਚੁਣੌਤੀਆਂ ਅਤੇ ਭਵਿੱਖ ਦੀਆਂ ਜੰਗਾਂ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਸੈਨਿਕਾਂ ਲਈ ਜੈੱਟਪੈਕ ਸੂਟ ਤਿਆਰ ਕਰਨ ਜਾ ਰਿਹਾ ਹੈ। ਇਨ੍ਹਾਂ ਨੂੰ ਪਹਿਨਣ...