ਅਮਰੀਕਾ ਵਿੱਚ ਭਾਰਤੀ ਡਾਂਸਰ ਦੀ ਗੋਲੀਆਂ ਮਾਰ ਕੇ ਹੱਤਿਆ

ਨਿਊਯਾਰਕ , 2 ਮਾਰਚ (ਰਾਜ ਗੋਗਨਾ) ਨਿਰਮਲ- ਪ੍ਰਸਿੱਧ ਭਰਤਨਾਟਿਅਮ ਅਤੇ ਕੁਚੀਪੁੜੀ ਕਲਾਕਾਰ ਅਮਰਨਾਥ ਘੋਸ਼ ਦੀ ਅਮਰੀਕਾ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਮੌਤ ਹੋ ਗਈ ਹੈ। ਭਾਰਤੀ ਮੂਲ ਦੀ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਆਪਣੇ ਸੋਸ਼ਲ ਮੀਡੀਆ...