ਭਾਰਤੀ ਵਿਦੇਸ਼ ਮੰਤਰੀ ਨੇ ਕੈਨੇਡਾ ਤੇ ਚੀਨ ’ਤੇ ਸਾਧੇ ਨਿਸ਼ਾਨੇ

ਲੰਡਨ, (ਹਮਦਰਦ ਨਿਊਜ਼ ਸਰਵਿਸ) : ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਲੰਡਨ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਨ ਅਤੇ ਕੈਨੇਡਾ ’ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਜੇਕਰ ਦੁਨੀਆ ਵਿੱਚ ਚੀਨ ਦੀ ਤਾਕਤ ਵਧ ਰਹੀ ਹੈ ਤਾਂ ਇਹ...