17 Sept 2025 4:48 PM IST
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਆਉਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਫੈਸਲੇ ਦੇ ਵਿਰੁੱਧ ਜਾਣ ਕਰਕੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ...