ਲਾਲ ਨਿਸ਼ਾਨ ਨਾਲ ਖੁੱਲ੍ਹਿਆ ਭਾਰਤੀ ਸ਼ੇਅਰ ਬਾਜ਼ਾਰ; ਨਿਫਟੀ 21,450 'ਤੇ

ਮੁੰਬਈ: ਭਾਰਤੀ ਸ਼ੇਅਰ ਬਾਜ਼ਾਰ ਸੋਮਵਾਰ ਨੂੰ ਗਿਰਾਵਟ ਨਾਲ ਖੁੱਲ੍ਹਿਆ। ਹਾਲਾਂਕਿ ਬਾਜ਼ਾਰ ਖੁੱਲ੍ਹਣ ਤੋਂ ਬਾਅਦ ਦੋਵੇਂ ਪ੍ਰਮੁੱਖ ਸੂਚਕਾਂਕ ਸਪਾਟ ਕਾਰੋਬਾਰ ਕਰ ਰਹੇ ਹਨ। ਬਾਜ਼ਾਰ ਖੁੱਲ੍ਹਦੇ ਹੀ ਨਿਫਟੀ 21,365 ਅੰਕਾਂ ਤੱਕ ਫਿਸਲ ਗਿਆ ਸੀ ਅਤੇ...