America : 7 million ਦੀ cocaine ਸਣੇ 2 ਪੰਜਾਬੀ ਡਰਾਈਵਰ ਕਾਬੂ

ਅਮਰੀਕਾ ਵਿਚ 2 ਪੰਜਾਬੀ ਟਰੱਕ ਡਰਾਈਵਰਾਂ ਨੂੰ 70 ਲੱਖ ਡਾਲਰ ਮੁੱਲ ਦੀ ਕੋਕੀਨ ਸਣੇ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੀ ਸ਼ਨਾਖ਼ਤ 25 ਸਾਲਾ ਗੁਰਪ੍ਰੀਤ ਸਿੰਘ ਅਤੇ 30 ਸਾਲਾ ਜਸਵੀਰ ਸਿੰਘ ਵਜੋਂ ਕੀਤੀ ਗਈ ਹੈ