ਹਵਾਈ ਫ਼ੌਜ ਦੇ ਨਵੇਂ ਮੁਖੀ ਦੇ ਮੁਰੀਦ ਹੋਏ ਭਾਰਤ ਵਾਸੀ

ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਏ। ਇਸ ਦੌਰਾਨ ਉਨ੍ਹਾਂ ਦਾ ਇਕ ਬੇਹੱਦ ਖ਼ਾਸ ਵੀਡੀਓ ਸਾਹਮਣੇ ਆਇਆ ਏ, ਜਿਸ ਨੂੰ ਦੇਸ਼ ਵਾਸੀਆਂ ਵੱਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਏ। ਦਰਅਸਲ ਇਸ ਵੀਡੀਓ...