2 illegal Indian drivers arrested with 300 pounds of cocaine

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਇੰਡਿਆਨਾਪੋਲਿਸ ਵਿੱਚ ਦੋ ਗੈਰ ਕਾਨੂੰਨੀ ਭਾਰਤੀ ਡਰਾਇਵਰਾਂ ਨੂੰ 300 ਪੌਂਡ ਕੁਕੀਨ ਜੋ ਉਨਾਂ ਨੇ ਆਪਣੇ ਸੈਮੀ ਟਰੱਕ ਵਿੱਚ ਲੁਕੋਈ ਹੋਈ ਸੀ, ਸਮੇਤ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਇਨਾਂ ਡਰਾਇਵਰਾਂ...