ਹੋ ਗਈ ਬੱਲੇ-ਬੱਲੇ, ਇਨ੍ਹਾਂ ਬੈਂਕਾਂ ਨੇ ਕਰ’ਤੇ ਕਰੋੜਾਂ ਦੇ ਕਰਜ਼ੇ ਮੁਆਫ!

ਭਾਰਤ ਦੇ ਬੈਂਕਿੰਗ ਸੈਕਟਰ ਵਿੱਚ ਕੁੱਲ 12.3 ਲੱਖ ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਗਏ ਹਨ। ਇਹ ਜਾਣਕਾਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਸੰਸਦ ਵਿੱਚ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ। ਤੁਹਾਨੂੰ ਜਾਣ ਕੇ ਹੈਰਾਨਗੀ ਹੋਵੇਗੀ ਕਿ ਅਨਿਲ...