ਜਰਮਨੀ ਹੱਥੋਂ 3-2 ਨਾਲ ਹਾਰੀ ਹਾਕੀ ਟੀਮ ਇੰਡੀਆ

ਪੈਰਿਸ ਓਲੰਪਿਕ ਦੇ ਸੈਮੀਫਾਈਨਲ 'ਚ ਭਾਰਤੀ ਹਾਕੀ ਟੀਮ ਨੂੰ 1-0 ਦੀ ਬੜ੍ਹਤ ਹਾਸਲ ਕਰਨ ਤੋਂ ਬਾਅਦ ਜਰਮਨੀ ਹੱਥੋਂ 3-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ