ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਲੱਗਿਆ ਵੱਡਾ ਝਟਕਾ, ਜਾਣੋ ਖਬਰ

ਭਾਰਤੀ ਖਿਡਾਰੀ ਅਮਿਤ ਰੋਹੀਦਾਸ ਨੂੰ ਗ੍ਰੇਟ ਬ੍ਰਿਟੇਨ ਦੇ ਖਿਲਾਫ ਕੁਆਰਟਰ ਫਾਈਨਲ ਮੈਚ 'ਚ ਲਾਲ ਕਾਰਡ ਦਿਖਾਇਆ ਗਿਆ, ਜਿਸ ਤੋਂ ਬਾਅਦ ਭਾਰਤੀ ਟੀਮ ਨੂੰ ਬਾਕੀ ਬਚੇ ਮੈਚ 'ਚ 10 ਖਿਡਾਰੀਆਂ ਨਾਲ ਖੇਡਣਾ ਪਿਆ ।