ਹਾਕੀ ਖਿਡਾਰੀਆਂ ਦਾ ਪੰਜਾਬ ਪੁੱਜਣ ’ਤੇ ਸ਼ਾਨਦਾਰ ਸਵਾਗਤ

ਭਾਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣ ਮੌਕੇ ਸਾਰੇ ਖਿਡਾਰੀਆਂ ਦਾ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਆਖਿਆ ਕਿ ਮਾਨ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ...