ਪਾਕਿਸਤਾਨ ਗਏ ਜੱਥੇ ਵਿੱਚੋਂ ਮਹਿਲਾ ਦੇ ਲਾਪਤਾ ਹੋਣ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਘੇਰਿਆ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਜੱਥਾ ਭਾਰਤ ਤੋਂ ਪਾਕਿਸਤਾਨ ਗਿਆ ਸੀ। ਇਸ ਜੱਥੇ ਵਿੱਚੋਂ ਇੱਕ ਮਹਿਲਾ ਦੇ ਲਾਪਤਾ ਹੋਣ ਅਤੇ ਫਿਰ ਉੱਥੇ ਹੀ ਵਿਆਹ ਕਰ ਲੈਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ...