ਭਾਰਤੀ ਦੇ ਰੱਖਿਆ ਮੰਤਰੀ ਦਾ ਇਟਲੀ ’ਚ ਨਿੱਘਾ ਸਵਾਗਤ

ਰੋਮ, (ਗੁਰਸ਼ਰਨ ਸਿੰਘ ਸੋਨੀ) : ਭਾਰਤ ਤੇ ਇਟਲੀ ਦੇਸ਼ ਜਿੱਥੇ ਆਪਣੇ ਰਿਸ਼ਤਿਆਂ ਨੂੰ ਦਿਨੋ ਦਿਨ ਮਜ਼ਬੂਤ ਕਰਨ ਲਈ ਬਹੁਤ ਹੀ ਸੰਜੀਦੀਗੀ ਨਾਲ ਕਈ ਤਰਾਂ ਦੇ ਸਮਝੌਤਾ ਕਰਦੇ ਆ ਰਹੇ ਹਨ। ਉੱਥੇ ਬੀਤੇ ਸਮੇਂ ਇਟਲੀ ਦੀ ਪ੍ਰਧਾਨ ਮੰਤਰੀ ਮੈਡਮ ਜੌਰਜੀਆ ਮੇਲੋਨੀ ਵੀ...