ਬੀਐਸਐਫ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਸ੍ਰੀਗੰਗਾਨਗਰ, 8 ਮਾਰਚ, ਨਿਰਮਲ : ਬੀਐਸਐਫ ਨੇ ਭਾਰਤ-ਪਾਕਿਸਤਾਨ ਬਾਰਡਰ ’ਤੇ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਕਿ ਉਹ ਪਾਕਿਸਤਾਨ ਤੋਂ ਭਾਰਤ ਸਰਹੱਦ ਵਿਚ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਭਾਰਤੀ ਸਰਹੱਦ ਵਿਚ...