ਅਮਰੀਕਾ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸੇਵਾ ਮੁਕਤੀ 'ਤੇ ਪ੍ਰਵਾਸੀ ਭਾਰਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਨੇ ਦਿੱਤੀ ਨਿੱਘੀ ਵਿਦਾਇਗੀ

ਅਮਰੀਕਾ 'ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਆਪਣੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋ ਗਏ ਹਨ।ਭਾਰਤੀ ਵਿਦੇਸ਼ ਸੰਘ 'ਚ ਆਪਣੇ ਕਰੀਅਰ ਦੀਆਂ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋਂ ਅੰਬੈਸਡਰ ਤਰਨਜੀਤ ਸਿੰਘ ਸੰਧੂ ਬੀਤੀ 31 ਜਨਵਰੀ ਨੂੰ...