ਅਸਤੀਫ਼ੇ ਦੇਣ ਵਿਚ ਆਨਾ ਕਾਨੀ ਨਾ ਕਰੇ ਅਕਾਲੀ ਦਲ : ਜਥੇਦਾਰ ਅਕਾਲ ਤਖ਼ਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸਮੂਹ ਸਿੱਖ ਸੰਗਤਾਂ ਨੂੰ ਮੁਬਾਰਕਵਾਦ ਦਿੱਤੀ ਗਈ, ਉਥੇ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਕਈ ਹੋਰ ਅਹਿਮ...