ਨਾਜਾਇਜ਼ ਮਾਈਨਿੰਗ ਮਾਮਲਾ : ਲੁਧਿਆਣਾ ਵਿਚ ਇੰਸਪੈਕਟਰ ਨੂੰ ਕੀਤਾ ਸਸਪੈਂਡ

ਲੁਧਿਆਣਾ, 17 ਜਨਵਰੀ, ਨਿਰਮਲ : ਸਤਲੁਜ ਦਰਿਆ ’ਚੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਲੁਧਿਆਣਾ ਦੇਹਾਤ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਿੱਧਵਾ ਬੇਟ ਥਾਣੇ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।...