13 Sept 2023 9:08 AM IST
ਤਿਰੂਵਨੰਤਪੁਰਮ : ਕੇਰਲ ਹਾਈਕੋਰਟ ਨੇ ਮੰਗਲਵਾਰ ਨੂੰ ਇਕ ਅਹਿਮ ਫੈਸਲੇ 'ਚ ਮਾਂ ਦੁਆਰਾ ਤਿਆਰ ਭੋਜਨ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਜੇਕਰ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਵਿਗੀ ਅਤੇ...