ਸੀਐਮ ਮਾਨ ਵੱਲੋਂ ਦੇਸ਼ ’ਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਸੱਦਾ

ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ’ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ...