ਪਠਾਨਕੋਟ ’ਚ ਅੰਤਰਰਾਜੀ ਸੈਕਸ ਰੈਕੇਟ ਦਾ ਪਰਦਾਫਾਸ਼

ਪਠਾਨਕੋਟ, 18 ਸਤੰਬਰ (ਗੁਰਪ੍ਰੀਤ ਸਿੰਘ) : ਪਠਾਨਕੋਟ ਪੁਲਿਸ ਨੇ ਇੱਕ ਅਪਰੇਸ਼ਨ ਦੇ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਅੰਤਰਰਾਜੀ ਸੈਕਸ ਰੈਕੇਟ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਉੱਚ ਪੱਧਰੀ ਕਾਰਵਾਈ ਦੌਰਾਨ ਨਾਪਾਕ ਧੰਦੇ ਦਾ ਪਰਦਾਫਾਸ ਕਰਕੇ ਕਈ...