ਟੈਲੀਪਰਫਾਰਮੈਂਸ ਗਰੁੱਪ ਦੇ CEO ਨੇ CM ਮਾਨ ਨਾਲ ਕੀਤੀ ਮੁਲਾਕਾਤ, ਮੋਹਾਲੀ 'ਚ ਕਰਨਗੇ ਨਿਵੇਸ਼

ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟ ਸਫਲ ਚੰਡੀਗੜ੍ਹ : ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਵੱਡੀ ਸਫਲਤਾ ਮਿਲੀ ਹੈ। ਅੱਜ ਟੈਲੀਪਰਫਾਰਮੈਂਸ ਗਰੁੱਪ ਦੇ ਸੀਈਓ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਗਰੁੱਪ ਨੇ ਮੋਹਾਲੀ ਵਿੱਚ ਨਿਵੇਸ਼...