ਬੀਸੀ ’ਚ ਪੰਜਾਬੀ ਗਾਇਕ ਇਸ਼ਾਨ ਨੇ ਕਰਵਾਈ ਬੱਲੇ ਬੱਲੇ

ਵੈਨਕੂਵਰ, 12 ਮਈ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪਹਾੜੀ ਖੇਤਰ ਸਥਿਤ ਖ਼ੂਬਸੂਰਤ ਸ਼ਹਿਰ ਮਿਸ਼ਨ ਵਿਚ ਰਹਿਣ ਵਾਲੇ ਇਕ ਪੰਜਾਬੀ ਪਰਿਵਾਰ ਦੇ ਨੌਜਵਾਨ ਲੜਕੇ ਇਸ਼ਾਨ ਸੋਬਤੀ ਵੱਲੋਂ ਗਾਇਕੀ ਦੇ ਖੇਤਰ ਵਿਚ ਵੱਖਰੀ ਪਛਾਣ ਸਥਾਪਿਤ...