ਇਜ਼ਰਾਈਲ 'ਤੇ ਅੱਤਵਾਦੀ ਹਮਲਾ, ਹਮਲਾਵਰ ਨੇ ਬੇਕਸੂਰ ਲੋਕਾਂ 'ਤੇ ਗੋਲੀਆਂ ਦੀ ਵਰਖਾ ਕੀਤੀ

7 ਅਕਤੂਬਰ ਨੂੰ ਇਜ਼ਰਾਈਲ 'ਤੇ ਹਮਾਸ ਦੇ ਹਮਲੇ ਦੀ ਪਹਿਲੀ ਬਰਸੀ ਹੈ। ਇਸ ਤੋਂ ਇਕ ਦਿਨ ਪਹਿਲਾਂ ਦੱਖਣੀ ਇਜ਼ਰਾਈਲ 'ਤੇ ਅੱਤਵਾਦੀ ਹਮਲਾ ਹੋਇਆ ਸੀ। ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੇ ਦੱਸਿਆ ਕਿ ਐਤਵਾਰ ਨੂੰ ਦੱਖਣੀ ਇਜ਼ਰਾਈਲ ਦੇ ਬੀਅਰ ਸ਼ੇਵਾ ਵਿੱਚ...