ਇਟਲੀ ਤੋਂ ਪੰਜਾਬ ਪੁੱਜੀ ਪੰਜਾਬੀ ਮੁੰਡੇ ਦੀ ਲਾਸ਼, ਕੀਤਾ ਅੰਤਿਮ ਸਸਕਾਰ

ਰੋਜੀ ਰੋਟੀ ਅਤੇ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨਾਂ ਨਾਲ ਅਕਸਰ ਹੀ ਘਟਨਾਵਾਂ ਹੋ ਜਾਂਦੀਆਂ ਨੇ ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਸਲੇਮਪੁਰ ਤੋਂ ਸਾਹਮਣੇ ਆਇਆ ਜਿੱਥੇ 30 ਸਾਲਾ ਸੰਦੀਪ ਆਪਣੇ ਚੰਗੇ ਭਵਿੱਖ ਅਤੇ ਰੋਜੀ...