ਨਵਾਂ ਸ਼ਹਿਰ ਤੋਂ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਜਾਡਲਾ ਨਹੀਂ ਰਹੇ

ਨਵਾਂ ਸ਼ਹਿਰ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ ਨਹੀਂ ਰਹੇ। ਉਨ੍ਹਾਂ ਸੋਮਵਾਰ ਰਾਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਣਾ ਕੁਲਦੀਪ ਸਿੰਘ ਦੀ ਅੰਤਿਮ ਯਾਤਰਾ...