ਜਗਦੀਸ਼ ਟਾਈਟਲਰ ਵਿਰੁਧ CBI ਵਲੋਂ ਦਾਇਰ ਚਾਰਜਸ਼ੀਟ ਵਿਚ ਕੀ ਲਿਖਿਆ, ਪੜ੍ਹੋ

ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ ਦੀ 20 ਮਈ ਨੂੰ ਦਾਇਰ ਕੀਤੀ ਗਈ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਦਿੱਲੀ ਦੇ ਗੁਰਦੁਆਰਾ ਪੁਲ ਬੰਗਸ਼ ਨੇੜੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ ਸੀ। ਟਾਈਟਲਰ 'ਤੇ 39...