ਜਰਮਨੀ ’ਚ ਬਣ ਰਹੀ ਸੀ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼!

ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਇਕ ਰਿਵਾਲਵਰ, ਦੋ ਪਿਸਤੌਲ, ਇਕ ਗਲੌਕ ਪਿਸਤੌਲ 9 ਐਮ.ਐਮ., ਚਾਰ ਕਾਰਤੂਸ ਅਤੇ 2 ਗੱਡੀਆਂ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ...