25 Dec 2024 6:32 PM IST
ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ। ਹੈ। ਉੱਥੇ ਹੀ ਡਾ ਸਵੈਮਾਨ ਦੀ ਟੀਮ ਵੱਲੋਂ ਉਨ੍ਹਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ।...