ਜਸਟਿਨ ਟਰੂਡੋ ਦਾ ਨਿਝਰ ਬਾਰੇ ਬਿਆਨ, ਕੀ ਇਹ ਸੱਤਾ ਵਿਚ ਰਹਿਣਾ ਦਾ ਦਾਅ ਹੈ ?

ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਾਇਆ ਹੈ। ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ...