ਖਹਿਰਾ ਮਾਮਲੇ ’ਚ ਹੁਣ ਜਗਤਾਰ ਸੰਘੇੜਾ ਦਾ ਤੱਤਾ ਬਿਆਨ

ਚੰਡੀਗੜ੍ਹ, 29 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ 'ਤੇ ਕਿਹਾ ਕਿ ਕਾਂਗਰਸ ਸਰਕਾਰ...