ਰਾਜਪਾਲ ਕਟਾਰੀਆ ਨੇ ਜਹਾਜ਼ ਹਵੇਲੀ ਦਾ ਕੀਤਾ ਵਿਸ਼ੇਸ਼ ਦੌਰਾ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਸਰਹਿੰਦ ਵਿਖੇ ਇਤਿਹਾਸਕ ‘ਜਹਾਜ਼ ਹਵੇਲੀ’ ਦੇ ਚੱਲ ਰਹੇ ਨਿਰਮਾਣ ਅਤੇ ਮੁਰੰਮਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਹਵੇਲੀ ਨੂੰ ਦੀਵਾਨ ਟੋਡਰ ਮੱਲ ਦੀ ਹਵੇਲੀ ਦੇ ਨਾਂਅ ਨਾਲ਼ ਵੀ ਜਾਣਿਆ ਜਾਂਦਾ...