ਇਲਾਜ ਦੌਰਾਨ ਕੈਦੀ ਹੋਇਆ ਫਰਾਰ, ਜੇਲ੍ਹ ਪੁਲਿਸ 'ਤੇ ਲੱਗੇ ਲਾਪਰਵਾਹੀ ਦੇ ਇਲਜ਼ਾਮ, ਜਾਣੋ ਪੂਰਾ ਮਾਮਲਾ

ਫਿਰੋਜ਼ਪੁਰ, 1 ਮਈ, ਪਰਦੀਪ ਸਿੰਘ: ਫਿਰੋਜ਼ਪੁਰ ਵਿੱਚ ਜੇਲ੍ਹ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।ਸਰਕਾਰੀ ਹਸਪਤਾਲ ਵਿਖੇ ਇਲਾਜ ਦੌਰਾਨ ਕੈਦੀ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਕੈਦੀ ਜੇਲ ਵਿੱਚ ਇਲਾਜ ਕਰਵਾਉਣ ਲਈ ਹਸਪਤਾਲ ਵਿੱਚ ਭਰਤੀ...