ਹਾਈਕੋਰਟ ਖ਼ੁਦ ਕਰਵਾਏਗਾ ਲਾਰੈਂਸ ਦੇ ਇੰਟਰਵਿਊ ਦੀ ਜਾਂਚ

ਚੰਡੀਗੜ੍ਹ, 20 ਦਸੰਬਰ (ਸ਼ਾਹ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਨੂੰ ਲੈਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ, ਜਿਸ ਦੌਰਾਨ ਅਦਾਲਤ ਨੇ ਇਸ ਮਾਮਲੇ ਕਾਫ਼ੀ ਗੰਭੀਰ ਮੰਨਦਿਆਂ ਆਖਿਆ ਕਿ ਇਸ ਮਾਮਲੇ ਵਿਚ ਅਜੇ ਹੋਰ ਜਾਂਚ...