12 April 2025 7:26 PM IST
ਫਿਰੋਜ਼ਪੁਰ ਦੇ ਗੁਰੂ ਹਰਸਹਾਏ ਵਿੱਚ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਬਜ਼ੇ ਨੂੰ ਲੈ ਕੇ ਇਨ੍ਹਾਂ ਵਿਚਾਲੇ ਜੰਮ ਕੇ ਝੜਪ ਹੋਈ ਹੈ। ਜਾਣਕਾਰੀ ਤਾਂ ਇਹ ਵੀ ਸਾਹਮਣੇ ਆ ਰਹੀ ਹੈ ਕਿ ਇਸ ਝੜਪ...