7 Aug 2023 3:46 AM IST
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਡਿਆਲਾ ਕੇਂਦਰੀ ਜੇਲ੍ਹ ਦੀ ਬਜਾਏ ਅਟਕ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜੋ ਕਿ ਸੀ ਗ੍ਰੇਡ ਹੈ ਅਤੇ ਘੱਟੋ-ਘੱਟ ਸਹੂਲਤਾਂ ਹਨ। ਇਸ ਵਿੱਚ ਖ਼ਤਰਨਾਕ ਕੈਦੀ ਰੱਖੇ ਜਾਂਦੇ ਹਨ...