ਇੰਗਲੈਂਡ ਦੀਆਂ ਜੇਲ੍ਹਾਂ ’ਚ ਬੰਦ ਕੈਦੀ ਹੋਣਗੇ ਰਿਹਾਅ

ਲੰਡਨ, 13 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਇੰਗਲੈਂਡ ਕੋਰਟ ਨੇ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਬਹੁਤ ਸਾਰੇ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਇੱਥੇ ਹੀ ਬਸ ਨਹੀਂ, ਨਵੇਂ ਮੁਲਜ਼ਮਾਂ ਨੂੰ ਸਜ਼ਾ...