ਇੰਗਲੈਂਡ ਵਿਚ ਹੱਤਿਆ ਦੇ ਮੁਲਜ਼ਮ ਭਾਰਤੀ ਨੂੰ 16 ਸਾਲ ਕੈਦ

ਲੰਡਨ, 29 ਅਪ੍ਰੈਲ, ਨਿਰਮਲ : ਇੰਗਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਦਾ ਕਤਲ ਕਰਨ ਵਾਲੇ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹੈਦਰਾਬਾਦ ਦੇ ਰਹਿਣ ਵਾਲੇ 25 ਸਾਲਾ ਸ਼੍ਰੀਰਾਮ ਅੰਬਰਲਾ ਨੇ ਦੋ ਸਾਲ ਪਹਿਲਾਂ ਆਪਣੀ ਸਾਬਕਾ ਪ੍ਰੇਮਿਕਾ ਸੋਨਾ ਬੀਜੂ...