ਹਰਿਆਣਾ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਨੇ ਰਾਹੁਲ ਗਾਂਧੀ ਨੂੰ ਇੱਕ ਕਿੱਲੋ ਜਲੇਬੀ ਭੇਜੀ

ਗੋਹਾਨਾ : ਹਰਿਆਣਾ 'ਚ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਜਲੇਬੀ ਦੀ ਕਾਫੀ ਚਰਚਾ ਹੋਈ ਸੀ। ਇਸ ਤੋਂ ਬਾਅਦ ਜਦੋਂ ਇਸ ਚੋਣ ਵਿੱਚ ਭਾਜਪਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਤਾਂ ਹਰਿਆਣਾ ਭਾਜਪਾ ਵੱਲੋਂ ਉਨ੍ਹਾਂ ਦੇ ਸਰਕਾਰੀ ਬੰਗਲੇ ਵਿੱਚ ਇੱਕ ਕਿਲੋ ਜਲੇਬੀ...