20 Sept 2023 6:32 AM IST
ਜਲੰਧਰ, 20 ਸਤੰਬਰ, ਐੱਸ.ਕੇ: ਪੰਜਾਬੀ ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਬਾਬਾ ਮੁਰਾਦ ਸ਼ਾਹ ਮੇਲੇ ਦੌਰਾਨ ਮਾਤਾ ਚਿੰਤਪੁਰਨੀ 'ਤੇ ਦਿੱਤੇ ਵਿਵਾਦਿਤ ਬਿਆਨ ਦਾ ਇਹ ਮਾਮਲਾ ਹੁਣ ਅਦਾਲਤ ਤੱਕ ਪਹੁੰਚ ਗਿਆ ਹੈ। ਜਲੰਧਰ ਦੇ ਦੀਵਾਨ...